ਵੱਡੀ ਖ਼ਬਰ: ਰਾਜਪੁਰਾ ਪੁਲਿਸ ਨੇ ਸੁਲਝਾਇਆ ਅੰਮ੍ਰਿਤਸਰ ਘੰਟਾ ਘਰ ਪਲਾਜ਼ਾ 'ਚ ਬੱਚੀ ਦੀ ਲਾਸ਼ ਮਿਲਣ ਦਾ ਮਾਮਲਾ
ਮ੍ਰਿਤਕ ਬੱਚੀ ਦੀ ਪਛਾਣ ਦੀਪਜੋਤ ਸਪੁੱਤਰੀ ਕੁਲਵਿੰਦਰ ਸਿੰਘ ਵਾਸੀ ਯਮੁਨਾਨਗਰ ਵਜੋਂ ਹੋਈ ਹੈ। ਸੀਸੀਟੀਵੀ 'ਚ ਨਜ਼ਰ ਆ ਰਹੀ ਔਰਤ ਦਾ ਨਾਂਅ ਮਨਿੰਦਰ ਕੌਰ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਨਜਾਇਜ਼ ਸਬੰਧਾਂ ਦੇ ਚਲਦਿਆਂ...
ptcnews.tv